Department of Music
Overall 2nd Position in Inter-Zonal Youth Festival 2025-26
Overall Champion in Zonal-Youth Festival 2025-26
Celebration National Women Day 2026
ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਸੰਗੀਤ ਵਿਭਾਗ ਵੱਲੋਂ ਦੋ-ਰੋਜ਼ਾ ਸੰਗੀਤਕ ਵਰਕਸ਼ਾਪ ਦਾ ਆਯੋਜਨ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਗੱਦੀ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿੱਚ ਸ਼ਬਦ ਕੀਰਤਨ ਕਰਦੇ ਹੋਏ ਸੰਗੀਤ ਵਿਭਾਗ ਦੇ ਵਿਦਿਆਰਥੀ।
ਅੰਤਰ ਖ਼ੇਤਰੀ ਯੁਵਕ ਮੇਲਾ ਅਤੇ ਲੋਕ ਮੇਲਾ (2025-26), ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਤਬਲਾ ਸੋਲੋ (ਪ੍ਰਕਸ਼ਨ) ਦੀ ਪੇਸ਼ਕਾਰੀ ਦਿੰਦਾ ਹੋਇਆ ਸੰਗੀਤ ਵਿਭਾਗ ਦਾ ਵਿਦਿਆਰਥੀ।
ਖ਼ੇਤਰੀ ਯੁਵਕ ਮੇਲਾ ਅਤੇ ਲੋਕ ਮੇਲਾ-2025-26 (ਪੰਜਾਬੀ ਯੂਨੀਵਰਸਿਟੀ,ਪਟਿਆਲਾ ਅਧੀਨ), ਐੱਸ. ਡੀ. ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਸਮੂਹ ਸ਼ਬਦ ਗਾਇਨ ਦੀ ਪੇਸ਼ਕਾਰੀ ਦਿੰਦੇ ਹੋਏ ਸੰਗੀਤ ਵਿਭਾਗ ਦੇ ਵਿਦਿਆਰਥੀ।
ਖ਼ੇਤਰੀ ਯੁਵਕ ਮੇਲਾ ਅਤੇ ਲੋਕ ਮੇਲਾ-2025-26 (ਪੰਜਾਬੀ ਯੂਨੀਵਰਸਿਟੀ,ਪਟਿਆਲਾ ਅਧੀਨ), ਐੱਸ. ਡੀ. ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਸਮੂਹ ਪੱਛਮੀ ਗਾਇਨ ਦੀ ਪੇਸ਼ਕਾਰੀ ਦਿੰਦੇ ਹੋਏ ਸੰਗੀਤ ਵਿਭਾਗ ਦੇ ਵਿਦਿਆਰਥੀ।
2-Days Workshop on Classical Music
Email: deptofmusicgncbudhlada@gmail.com
Mobile: Dr. Manpreet Singh 98151-59084