-
ਗੁਰੂ ਨਾਨਕ ਕਾਲਜ ਬੁਢਲਾਡਾ (ਆਟੋਨੌਮਸ) ਦੀਆਂ ਨਵੰਬਰ 2025 ਘਰੇਲੂ ਪ੍ਰੀਖਿਆਵਾਂ ਮਿਤੀ 17-11-2025 ਤੋਂ ਸ਼ੁਰੂ ਹੋ ਰਹੀਆਂ ਹਨ। ਵਿਦਿਆਰਥੀ ਘਰੇਲੂ ਪ੍ਰੀਖਿਆਵਾਂ ਦੇਣਾ ਯਕੀਨੀ ਬਣਾਉਣ।
-
ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੱਲ ਮਿਤੀ 5/11/2025 ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਾਲਜ ਵਿੱਚ ਛੁੱਟੀ ਰਹੇਗੀ